ਵਾਹਿਗੁਰੂ ਵਾਹਿਗੁਰੂ ਵਾਹਿਗੁਰੂ 🙏🏻🙏🏻 ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਤੇਰਾ ਡਰ ਅਦਬ ਮੇਰੇ ਵਾਸਤੇ ਭੰਗ ਹੈ, ਮੇਰਾ ਮਨ (ਇਸ ਭੰਗ ਨੂੰ ਸਾਂਭ ਕੇ ਰੱਖਣ ਲਈ) ਗੁੱਥੀ ਹੈ । (ਤੇਰੇ ਡਰ-ਅਦਬ ਦੀ ਭੰਗ ਨਾਲ) ਮੈਂ ਨਸ਼ਈ ਤੇ ਵਿਰਕਤ ਹੋ ਗਿਆ ਹਾਂ । The Fear of You, O Lord God, is my marijuana; my consciousness is the pouch which holds it.
Show more